ਬਠਿੰਡਾ – ਕੋਵਿਡ-19 ਦੇ ਲਗਾਤਰ ਵੱਧ ਰਹੇ ਪ੍ਰਕੋਪ ਦੇ ਕਾਰਨ ਪੰਜਾਬ ਸਰਕਾਰ ਨੇ ਸਮੂਹ ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਅਗਲੇ ਹੁਕਮਾਂ ਤੱਕ ਮਕੁੰਮਲ ਤੌਰ ਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।