ਜੈਤੋ : ਜੈਤੋ ਨਗਰ ਕੌਂਸਲਰ ਦੀ ਪ੍ਰਧਾਨਗੀ ਨੂੰ ਲੈ ਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਸਿਆਸੀ ਸਲਾਹਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਫਰੀਦਕੋਟ ਸਾਂਸਦ ਮੁਹੰਮਦ ਸਦੀਕ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਜੈਤੋ ਦੀ ਪ੍ਰਧਾਨਗੀ ਦੀ ਚੋਣ ਦੌਰਾਨ ਸਰਕਾਰ ਦੇ ਨਿਯਮਾਂ ਦੀਆਂ ਧੱਜੀਆਂ ਉੱਡਾਈਆਂ ਗਈਆਂ।

ਦੱਸਣਯੋਗ ਹੈ ਕਿ ਅੱਜ ਨਗਲ ਕੌਂਸਲਰ ਦੀ ਚੋਣ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਕੀਤੀ ਗਈ। ਜਿਸ ਦੌਰਾਨ ਮੁਹੰਮਦ ਸਦੀਕ ਅਤੇ ਕੁਸ਼ਲਦੀਪ ਸਿੰਘ ਧੜੇ ਸਮਾਰਥਕ ਹਾਜ਼ਰ ਸਨ। ਦੱਸਣਯੋਗ ਹੈ ਕਿ ਸਰਕਾਰ ਦੇ ਬਣਾਏ ਕਾਨੂੰਨ ਸਿਰਫ ਆਮ ਲੋਕਾਂ ’ਤੇ ਲਾਗੂ ਹੁੰਦੇ ਹਨ।

Leave a Reply

Your email address will not be published. Required fields are marked *