ਮੰਡੀ, 9 ਜੁਲਾਈ-ਹਿਮਾਚਲ ਪ੍ਰਦੇਸ਼ ਦੇ ਮੰਡੀ ਅਤੇ ਕੁੱਲੂ ਵਿਚ ਲਗਾਤਾਰ ਹੋ ਰਹੀ ਭਾਰੀ ਬਰਸਾਤ ਦੌਰਾਨ ਬਿਆਸ ਦਰਿਆ ਵਿਚ ਢਿੱਗਾਂ ਡਿੱਗਣ ਕਾਰਨ ਮੰਡੀ ਤੋਂ ਕੁੱਲੂ ਵੱਲ ਜਾਣ ਵਾਲੇ ਰਾਸ਼ਟਰੀ ਰਾਜਮਾਰਗ 3 ‘ਤੇ ਆਵਾਜਾਈ ਰੋਕ ਦਿੱਤੀ ਗਈ ਹੈ। 

Leave a Reply

Your email address will not be published. Required fields are marked *