ਖੰਨਾ- ਉਧਰ ਖੰਨਾ ਪੁਲਿਸ ਵਲੋਂ ਨਸ਼ੇ ਦਾ ਜਖੀਰਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।ਨਸ਼ਾ ਤਸਕਰ ਨੂੰ ਇੱਕ ਨਾਕੇ ਦੌਰਾਨ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਡੀਐਸਪੀ ਪਰਮਿੰਦਰ ਸਿੰਘ ਨੇ ਦੱਸਿਆਂ ਕਿ ਫੜੇ ਗਏ ਆਰੋਪੀ ਨੂੰ ਅਦਾਲਤ ਵਿੱਚ ਪੇਸ ਕਰਕੇ ਉਸ ਦਾ ਰਿਮਾਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਵੀ ਖੁਲਾਸੇ ਹੋ ਸਕਣ।ਦੱਸਣਯੋਗ ਹੈ ਕਿ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਇਸ ਵੱਡੀ ਕਾਰਵਾਈ ਨੂੰ ਇਨਜਾਮ ਦਿੱਤਾ ਹੈ, ਦੋਸ਼ੀ ਨੂੰ 70 ਹਜ਼ਾਰ ਨਸ਼ੀਲਿਆਂ ਗੋਲੀਆਂ ਸਮੇਤ ਪੁਲਿਸ ਵਲੋਂ ਫੜਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

Khanna/ Bureau Report Nc7 News

Leave a Reply

Your email address will not be published. Required fields are marked *