(ਬਿਊਰੋ)- ਪੰਜਾਬ ‘ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਇਹ ਜਾਣਕਾਰੀ ਉਨ੍ਹਾਂ ਫੇਸਬੁੱਕ ਪੋਸਟ ਰਾਹੀਂ ਸਾਂਝੀ ਕੀਤੀ।