Tag: Covid19

ਹਿਮਾਚਲ ‘ਚ ਸਖ਼ਤ ਹੋਈਆਂ ਕੋਰੋਨਾ ਪਾਬੰਦੀਆਂ, 50% ਸਟਾਫ ਨਾਲ ਸਿਰਫ 5 ਦਿਨ ਖੁੱਲ੍ਹਣਗੇ ਸਰਕਾਰੀ ਦਫ਼ਤਰ

ਸ਼ਿਮਲਾ: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਨੇ ਪਾਬੰਦੀਆਂ ਵਧਾ ਦਿੱਤੀਆਂ ਹਨ। ਹੁਣ ਵਿਆਹਾਂ ਸ਼ਾਦੀਆਂ ਤੇ ਹੋਰ…